ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ



ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

Cscr-featured.svg ਚੁਣਿਆ ਹੋਇਆ ਲੇਖ

ਹੋਮੀ ਭਾਬਾ

ਹੋਮੀ ਭਾਬਾ (30 ਅਕਤੂਬਰ 1909 – 24 ਜਨਵਰੀ 1966) ਭਾਰਤੀ ਪਰਮਾਣੂ ਵਿਗਿਆਨੀ ਸੀ। ਡਾ. ਹੋਮੀ ਜਹਾਂਗੀਰ ਭਾਬਾ ਭਾਰਤ ਵਿੱਚ ��ਿਊਕਲੀ ਖੋਜ ਅਤੇ ਪਰਮਾਣੂ ਸ਼ਕਤੀ ਦੇ ਉਤਪਾਦਨ ਦੀ ਖੋਜ ਸੀ ਜਿਸ ਦੀ ਬਦੌਲਤ ਭਾਰਤ ਅੱਜ ਵਿਸ਼ਵ ਦੇ ਪਰਮਾਣੂ ਸ਼ਕਤੀ ਵਾਲੇ ਮੁਲਕਾਂ ਦੀ ਕਤਾਰ ਵਿੱਚ ਸ਼ਾਮਲ ਹੈ। ਉਹਨਾਂ ਦਾ ਜਨਮ ਮੁੰਬਈ ਵਿੱਚ ਇੱਕ ਧਨਾਢ ਪਾਰਸੀ ਪਰਿਵਾਰ ਵਿੱਚ ਹੋਇਆ। ਸ਼ੁਰੂ ਤੋਂ ਹੀ ਉਸ ਦਾ ਝੁਕਾਅ, ਗਣਿਤ ਅਤੇ ਵਿਗਿਆਨ ਵਿਚ ਸੀ। ਸੰਨ 1932 ਤੋਂ 1934 ਦੌਰਾਨ ਉਹ ਜਿਊਰਖ ਗਿਆ। ਉਸ ਨੂੰ ਇਟਲੀ ਦੇ ਖੋਜੀ ਐਨਰੀਕੋ ਫ਼ੇਅਰਮੀ ਨਾਲ ਖੋਜ ਅਧਿਐਨ ਕਰਨ ਦਾ ਮੌਕਾ ਮਿਲਿਆ। ਇਸ ਸਮੇਂ ਉਸ ਦਾ ਪਹਿਲਾ ਖੋਜ ਪੱਤਰ ‘ਕਾਸਮਿਕ ਕਿਰਨਾਂ ਦਾ ਸੋਖਣ’ ਵੀ ਪ੍ਰਕਾਸ਼ਤ ਹੋਇਆ। ਇਸ ਵਿੱਚ ਕਾਸਮਿਕ ਕਿਰਨਾਂ ਨੂੰ ਸੋਖਣ ਵਾਲੇ ਤੱਤਾਂ ਦਾ ਜ਼ਿਕਰ ਕੀਤਾ ਗਿਆ ਸੀ ਅਤੇ ਇਲੈਕਟ੍ਰੌਨਾਂ ਦੇ ਸਿਰਜਣ ਦਾ ਵਿਸਥਾਰ ਦਿੱਤਾ ਗਿਆ ਹੈ। ਸੰਨ 1935 ’ਚ ਉਸ ਦਾ ਖੋਜ ਪੱਤਰ ‘ਇਲੈਕਟਰੌਨ-ਪਾਜ਼ੀਟਰੌਨ ਖਿੰਡਾਓ’ ਪ੍ਰਕਾਸ਼ਤ ਹੋਇਆ। ਬਾਅਦ ਵਿੱਚ ਇਸ ਖੋਜ ਨੂੰ ‘ਭਾਬਾ ਖਿੰਡਾਓ’ ਹੀ ਕਿਹਾ ਜਾਣ ਲੱਗਾ। ਸੰਨ 1936 ਵਿੱਚ ਉਸ ਨੇ ਵਿਸਥਾਰ ਦਿੱਤਾ ਕਿ ਕਿਵੇਂ ਮੁੱਢਲੀਆਂ ਕਾਸਮਿਕ ਵਿਕੀਰਨਾਂ ਬਾਹਰੀ ਵਾਯੂਮੰਡਲ ਤੋਂ ਪ੍ਰਵੇਸ਼ ਕਰਦੀਆਂ ਸਨ। ਧਰਤੀ ਉਪਰਲੇ ਵਾਯੂਮੰਡਲ ਦੇ ਸੰਪਰਕ ’ਚ ਆ ਕੇ ਅਵੇਸਤ ਕਣ ਪੈਦਾ ਕਰਦੀਆਂ ਹਨ। ਇਹ ਆਵੇਸ਼ਤ ਕਣ ਧਰਤੀ ’ਤੇ ਅਤੇ ਧਰਤੀ ਦੀਆਂ ਡੂੰਘਾਣਾਂ ਵਿੱਚ ਵੀ ਲੱਭੇ ਹਨ। ਉਹਨਾਂ ਨੇ ਵਿਗਿਆਨੀ ਹੀਟਲਰ ਨਾਲ ਮਿਲ ਕੇ ਅੰਕੜੇ ਇਕੱਠੇ ਕੀਤੇ ਅਤੇ ਕਣਾਂ ਦੇ ਗੁਣਾਂ ਬਾਰੇ ਖੋਜ ਕੀਤੀ। ਸੰਨ 1939 ਤੱਕ ਭਾਬਾ ਕੈਂਬਰਿਜ ਵਿਸ਼ਵਵਿਦਿਆਲੇ ’ਚ ਖੋਜ ਕਾਰਜ ਕਰਦਾ ਰਿਹਾ। ਜਿਸ ਸਮੇਂ ਡਾ. ਸੀ.ਵੀ. ਰਮਨ ਸੰਸਥਾ ਦੇ ਨਿਰਦੇਸ਼ਕ ਉਹਨਾਂ ਨੂੰ ਕਾਸਮਿਕ ਵਿਕਿਰਨਾ ਦੀ ਖੋਜ ਦਾ ਕੰਮ ਸੌਪਿਆ ਗਿਆ।

HSDagensdatum.svg ਅੱਜ ਇਤਿਹਾਸ ਵਿੱਚ - 24 ਜਨਵਰੀ

24 ਜਨਵਰੀ:

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 23 ਜਨਵਰੀ24 ਜਨਵਰੀ25 ਜਨਵਰੀ


 

HSVissteduatt.svg ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 299 ਵਿੱਚੋਂ 102ਵਾਂ ਹੈ।

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

PL Wiki Aktualnosci ikona.svg ਖ਼ਬਰਾਂ

  • ਪੰਜਾਬ ਵਾਜ਼ਾਰਤ ਵਿੱਚ ਵਾਧੇ ਲਈ ਜੋੜ ਤੋੜ ਜਾਰੀ
  • ਏਅਰ ਮਾਰਸ਼ਲ ਵੀ.ਆਰ.ਚੌਧਰੀ ਹੋਣਗੇ ਨਵੇਂ ਹਵਾਈ ਸੈਨਾ ਮੁਖੀ
  • ਕੈਨੇਡਾ: ਟਰੂਡੋ ਦੀ ਅਗਵਾਈ ਵਿੱਚ ਮੁੜ ਬਣੇਗੀ ਘੱਟ ਗਿਣਤੀ ਦੀ ਸਰਕਾਰ
  • ਊਧਮਪੁਰ ਵਿੱਚ ਪਤਨੀਟੋਪ ਨੇੜੇ ਫ਼ੌਜ ਦਾ ਹੈਲਕਾਪਟਰ ਹਾਸਦਾਗ੍ਰਸਤ,ਦੋਵੇਂ ਪਾਇਲਟਾਂ ਦੀ ਮੌਤ
  • ਮੁੰਬਈ ਜੇਲ ਵਿੱਚੋਂ ਬਾਹਰ ਆਇਆ ਰਾਜ ਕੁੰਦਰਾ
  • ਸਰਹੱਦਾਂ ਤੇ ਜੰਗ ਵਰਗੇ ਹਾਲਾਤ ਦਾ ਸਾਹਮਣਾ ਕਰ ਰਿਹਾ ਭਾਰਤ: ਰਾਹੁਲ
  • ਕਿਸਾਨਾਂ ਵੱਲੋਂ ਸਮੂਹ ਵਰਗਾਂ ਨੂੰ ਭਾਰਤ ਬੰਦ ਵਿੱਚ ਸ਼ਮੂਲੀਅਤ ਦਾ ਸੱਦਾ
  • ਗੁਜਰਾਤ: ਪੰਦਰਾਂ ਹਜ਼ਾਰ ਕਰੋੜ ਦੀ ਤਿੰਨ ਹਜ਼ਾਰ ਕਿਲੋ ਹੈਰੋਇਨ ਜ਼ਬਤ
  • ਤਾਲਿਬਾਨ ਨਾਲ ਲਗਾਤਾਰ ਸੰਪਰਕ ਵਿੱਚ ਹੈ ਪਾਕਿਸਤਾਨ

Featured picture.png ਚੁਣੀ ਹੋਈ ਤਸਵੀਰ

Milk thistle flowerhead.jpg
ਏਸ਼ੀਆ ਦਾ ਇਕ ਖੂਬਸ਼ੂਰਤ ਫੁੱਲ

ਤਸਵੀਰ: Fir0002

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ

Wikipedia-logo-v2.svg ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ

ਜਿਹਨਾਂ ਵਿੱਚ 1,000,000 ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ 750,000 ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ 500,000 ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ 250,000 ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ 100,000 ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ 50,000 ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog


ਬੋਲੀਆਂ ਦੀ ਸੂਚੀ

Blue-bg.svg

Wikimedia-logo.svg
ਹੋਰ ਵਿਕੀਮੀਡੀਆ ਯੋਜਨਾਵਾਂ